ਪੰਜਾਬ ‘ਚ 40 ਨਵੇਂ ਸਕਿੱਲ ਸਕੂਲ ਖੋਲ੍ਹੇ ਜਾਣਗੇ

4o

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ।ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ 40 ਨਵੇਂ ਸਕਿੱਲ ਸਕੂਲ ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਹ ਅਹਿਮ ਫ਼ੈਸਲਾ ਲਿਆ ਹੈ ਤਾਂ ਜੋ ਨੌਜਵਾਨਾਂ ਨੂੰ ਉਚੇਰੀ ਵਿੱਦਿਆ ਹਾਸਲ ਕਰਨ ਵਿੱਚ ਕੋਈ ਦਿੱਕਤ ਨਾ ਆਵੇ। ਇਸ ਦੇ ਨਾਲ ਹੀ ਬੱਚਿਆਂ ਨੂੰ ਅੰਗਰੇਜ਼ੀ ਪੜ੍ਹਾਉਣ ਲਈ ਬ੍ਰਿਟਿਸ਼ ਕੌਂਸਲ ਨਾਲ ਦੋ ਸਾਲ ਦੇ ਸਮਝੌਤੇ ਨੂੰ ਮਨਜ਼ੂਰੀ ਦਿੱਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *