ਵੱਡਾ ਹਾਦਸਾ : ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਹਿਰ ਚ ਡਿੱਗੀ

ਹਰਿਆਣਾ, ਨੇਸ਼ਨਲ ਟਾਈਮਜ਼ ਬਿਊਰੋ:- ਕੈਥਲ ਜ਼ਿਲ੍ਹੇ ਦੇ ਪਿੰਡ ਨੌਚ ਵਿੱਚ ਅੱਜ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਬੱਸ ਵਿੱਚ ਸਵਾਰ 8 ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿੱਚ ਬੱਸ ਡਰਾਈਵਰ ਅਤੇ ਮਹਿਲਾ ਕੰਡਕਟਰ ਵੀ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਕਯੋਦਕ ਚੌਕੀ ਪੁਲਿਸ ਅਤੇ ਡਾਇਲ 112 ਦੀ ਟੀਮ ਮੌਕੇ ‘ਤੇ ਪਹੁੰਚ ਗਈ।

By Balwinder Singh

Leave a Reply

Your email address will not be published. Required fields are marked *