ਬੰਦ ਕਮਰੇ ਚ ਕੀਤਾ ਰਲੀਜ਼
ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਕੁਲਵੰਤ ਸਿੰਘ ਮਾਨ ਮੁੱਖ ਸਕੱਤਰ ਐਸ.ਜੀ.ਪੀ.ਸੀ., ਪ੍ਰਤਾਪ ਸਿੰਘ ਸਕੱਤਰ ਐਸ.ਜੀ.ਪੀ.ਸੀ., ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ ਦੋਵੇਂ ਮੈਂਬਰ ਐਸ.ਜੀ.ਪੀ.ਸੀ., ਅਜਾਇਬ ਸਿੰਘ ਅਭਿਆਸ ਕਮੇਟੀ ਮੈਂਬਰ ਆਦਿ ਸੇਵਾਦਾਰਾਂ ਨੂੰ ਰਿਲੀਜ ਕੀਤਾ ਗਿਆ। ਸੰਮਤ 557ਵਾਂ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 10:20 ਵਜੇ।ਭਾਈ ਰਾਮ ਸਿੰਘ ਅਤੇ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਅੱਜ 557ਵਾਂ ਨਾਨਕਸ਼ਾਹੀ ਕੈਲੰਡਰ ਜਾਰੀ ਕਰਦਿਆਂ ਉਨ੍ਹਾਂ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਇਸ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ ਦੀ ਅਪੀਲ ਕੀਤੀ |