ਥਾਈਲੈਂਡ ਤੋਂ ਬੰਦਾ ਭਰ ਲਿਆਇਆ ਨਸ਼ਿਆਂ ਦਾ ਪੂਰਾ ਅਟੈਚੀ, ਕਰੋੜਾਂ ਹੈ ਕੀਮਤ

ਅੰਮ੍ਰਿਤਸਰ – ਅੰਮ੍ਰਿਤਸਰ ਤੋਂ ਫਿਰ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਨੌਜਵਾਨ ਥਾਈਲੈਂਡ ਤੋਂ ਅੰਮ੍ਰਿਤਸਰ ਏਅਰਪੋਰਟ ਆਇਆ ਸੀ ਇਸ ਦੌਰਾਨ ਜਦੋਂ ਉਸ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 7 ਕਰੋੜ ਦੀ ਸਿੰਥੈਟਿਕ ਡਰੱਗ ਅਤੇ 22 ਕਿਲੋ ਗਾਂਜਾ ਬਰਾਮਦ ਕੀਤਾ ਗਿਆ ਹੈ, ਜੋ ਕਿ 19 ਕਰੋੜ ਦਾ ਦੱਸਿਆ ਜਾ ਰਿਹਾ ਹੈ।

PunjabKesari

ਫਿਲਹਾਲ ਅਧਿਕਾਰੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਇਹ ਨੌਜਵਾਨ ਨਸ਼ਾ ਕਿੱਥੋਂ ਲੈ ਕੇ ਆਇਆ ਹੈ ਅਤੇ ਕਿਸ ਨੂੰ ਦੇਣਾ ਸੀ। ਇਹ ਸਭ ਵੇਖ ਅਧਿਕਾਰੀ ਅਲਰਟ ‘ਤੇ ਹਨ ਅਤੇ ਹਰੇਕ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ।

PunjabKesari

By nishuthapar1

Leave a Reply

Your email address will not be published. Required fields are marked *