ਪੰਜਾਬ ਦੀ ਬਰਫ ਫੈਕਟਰੀ ਚ ਗੈਸ ਹੋਈ ਲੀਕ, ਭਜੇ ਲੋਕ!

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਮਕਸੂਦਾ ਨੇੜੇ ਆਨੰਦ ਨਗਰ ਵਿੱਚ ਸਥਿਤ ਇੱਕ ਬਰਫ਼ ਫੈਕਟਰੀ ਵਿੱਚੋਂ ਅਮੋਨੀਆ ਗੈਸ ਲੀਕ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਗੈਸ ਲੀਕ ਹੋਣ ਦੀ ਸੂਚਨਾ ਮਿਲਣ ‘ਤੇ ਸਿਵਲ ਪ੍ਰਸ਼ਾਸਨ ਦੇ ਨਾਲ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ।

ਉੱਥੇ ਹੀ ਜਾਣਕਾਰੀ ਮਿਲੀ ਕਿ ਇੱਕ ਬਰਫ਼ ਦੀ ਫੈਕਟਰੀ ਇੱਕ ਰਿਹਾਇਸ਼ੀ ਇਲਾਕੇ ਵਿੱਚ ਬਿਨਾਂ NOC ਦੇ ਚੱਲ ਰਹੀ ਸੀ। ਇਸ ਦਾ ਬਿਜਲੀ ਕੁਨੈਕਸ਼ਨ ਕੁਝ ਸਮੇਂ ਲਈ ਕੱਟ ਦਿੱਤਾ ਗਿਆ ਸੀ।

By Gurpreet Singh

Leave a Reply

Your email address will not be published. Required fields are marked *