ਕਰਨਲ ਬਾਠ ਮਾਮਲਾ: FIR ਵਿੱਚ ਦੇਰੀ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 2 ਦਿਨਾਂ ਵਿੱਚ ਸਪਸ਼ਟੀਕਰਨ ਦੇਣ ਦਾ ਹੁਕਮ ਦਿੱਤਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਨੂੰ ਕਰਨਲ ਬਾਠ (Colonel Bath) ‘ਤੇ ਹਮਲੇ ਦੇ ਮਾਮਲੇ ‘ਚ ਐੱਫਆਈਆਰ ਦਰਜ ਕਰਨ ‘ਚ ਦੇਰੀ ਸਮੇਤ ਹੋਰ ਮੁੱਦਿਆਂ ‘ਤੇ ਸਪੱਸ਼ਟੀਕਰਨ ਦੇਣ ਲਈ ਦੋ ਦਿਨ ਦਾ ਸਮਾਂ ਦਿੱਤਾ ਹੈ।

ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਨੇ ਇਸ ਮਾਮਲੇ ‘ਚ ਸੀਬੀਆਈ ਤੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ, ਅਦਾਲਤ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਹੈ ਕਿ ਇਕ ਪੁਲਿਸ ਅਧਿਕਾਰੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਕਾਰਵਾਈ ਕਿਉਂ ਨਹੀਂ ਕੀਤਾ ਗਈ ਜਿਸ ਵਿਚ ਉਸ ਨੇ ਖ਼ੁਦ ਦੇ ਜ਼ਖ਼ਮੀ ਹੋਣ ਦਾ ਦਾਅਵਾ ਕੀਤਾ ਸੀ।

By Gurpreet Singh

Leave a Reply

Your email address will not be published. Required fields are marked *