ਕਰਨਲ ਬਾਠ ਮਾਮਲੇ ਵਿਚ ਵੱਡੀ ਅੱਪਡੇਟ, ਹੁਣ ਚੰਡੀਗੜ੍ਹ ਪੁਲਿਸ ਕਰੇਗੀ ਜਾਂਚ!

ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ੍ਹ ਹਾਈ ਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦੇ ਹੋਏ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਹਾਈ ਕੋਰਟ ਨੇ ਪਹਿਲਾਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਹ ਜਾਂਚ ਚੰਡੀਗੜ੍ਹ ਪੁਲਿਸ ਨੂੰ ਕਿਉਂ ਨਹੀਂ ਸੌਂਪੀ ਜਾਣੀ ਚਾਹੀਦੀ। ਅਦਾਲਤ ਨੇ ਸਰਕਾਰ ਨੂੰ ਦੁਪਹਿਰ 2 ਵਜੇ ਤੱਕ ਜਵਾਬ ਦੇਣ ਲਈ ਕਿਹਾ ਸੀ, ਨਹੀਂ ਤਾਂ ਉਹ ਖੁਦ ਹੁਕਮ ਜਾਰੀ ਕਰੇਗੀ।

ਹਾਈਕੋਰਟ ਨੇ 4 ਮਹੀਨਿਆਂ ਚ ਜਾਂਚ ਪੂਰੀ ਕਰਨ ਦੇ ਦਿੱਤੇ ਹੁਕਮ

By Gurpreet Singh

Leave a Reply

Your email address will not be published. Required fields are marked *