ਗਿਆਨੀ ਮੋਹਨ ਸਿੰਘ ਦੇ ਦੇਹਾਂਤ ‘ਤੇ ਕੁਲਤਾਰ ਸਿੰਘ ਸੰਧਵਾ ਨੇ ਸ਼ੋਕ ਪ੍ਰਗਟਾਇਆ

ਨੈਸ਼ਨਲ ਟਾਈਮਜ਼ ਬਿਊਰੋ :- Punjab ਵਿਧਾਨ ਸਭਾ ਦੇ ਸਪੀਕਰ Kultar Singh Sandhwan ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ Giani Mohan Singh ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਗਿਆਨੀ ਮੋਹਨ ਸਿੰਘ ਇੱਕ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਗੁਰੂ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ। ਗੁਰੂ ਘਰ ਦੀ ਸੇਵਾ ਕਰਕੇ ਉਹ ਹਮੇਸ਼ਾ ਸਿੱਖ ਸੰਗਤ ਦੇ ਦਿਲਾਂ ਵਿੱਚ ਰਹਿਣਗੇ।

By Gurpreet Singh

Leave a Reply

Your email address will not be published. Required fields are marked *