ਆਦਮਪੁਰ- ਅੱਜ ਆਦਮਪੁਰ ਏਅਰ ਫੋਰਸ ਸਟੇਸ਼ਨ ਪੁੱਜੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਫੌਜ ਨੂੰ ਸਲਾਮ ਕਰਦੇ ਹੋਏ ਕਿਹਾ ਕਿ ਇਸ ਸਮੇਂ ਭਾਰਤ ਕੋਲ ਅਜਿਹੀ ਤਕਨੀਕ ਹੈ, ਜਿਸ ਦਾ ਪਾਕਿਸਤਾਨ ਸਾਹਮਣਾ ਹੀ ਨਹੀਂ ਕਰ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਨੂੰ ਸ਼ਾਇਦ ਇਸ ਗੱਲ ਦਾ ਪਤਾ ਨਹੀਂ ਸੀ ਕਿ ਉਹ ਜਿਸ ਨੂੰ ਲਲਕਾਰ ਰਿਹਾ ਹੈ, ਉਹ ਹਿੰਦ ਦੀ ਸੈਨਾ ਹੈ…
”ਸਾਡੇ ਕੋਲ ਅਜਿਹੀ ਟੈਕਨਾਲੌਜੀ ਹੈ ਜਿਸ ਦਾ ਪਾਕਿਸਤਾਨ ਮੁਕਾਬਲਾ ਹੀ ਨਹੀਂ ਕਰ ਸਕਦਾ” ; PM ਮੋਦੀ
