ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਣੇ ਚੰਡੀਗੜ੍ਹ ‘ਚ ਮੌਸਮ ਦਾ ਮਿਜ਼ਾਜ਼ ਬਦਲਿਆ ਹੈ , ਮੋਹਾਲੀ ਸਣੇ ਕਈ ਇਲਾਕਿਆਂ ‘ਚ ਮੀਂਹ ਪੈ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਹੈ।
ਚੰਡੀਗੜ੍ਹ ਵਿੱਚ ਵੀ ਮੀਂਹ ਪੈ ਰਿਹਾ ਹੈ।
ਪੰਜਾਬ ਚ ਕਈ ਇਲਾਕਿਆਂ ਚ ਅਚਾਨਕ ਮੀਂਹ ਪੈਣਾ ਸ਼ੁਰੂ! ਗਰਮੀ ਤੋਂ ਰਾਹਤ
