ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਪਰਾਗ ਜੈਨ ਨੂੰ ਭਾਰਤ ਸਰਕਾਰ ਨੇ RAW( Research and Analysis Wing) ਦਾ ਨਵਾਂ ਚੀਫ ਨਿਯੁਕਤ ਕੀਤਾ ਹੈ।
ਉਹ 1 ਜੁਲਾਈ ਨੂੰ ਰਵੀ ਸਿਨਹਾ ਦੀ ਥਾਂ ਲੈਣਗੇ, ਜੋ ਉਕਤ ਦਿਨ ਸੇਵਾਮੁਕਤ ਹੋ ਰਹੇ ਹਨ।