ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪ੍ਰਬੰਧਕੀ ਪੱਖਾਂ ਨੂੰ ਮੁੱਖ ਰੱਖਦੇ ਹੋਏ ਨਾਇਬ ਤਹਿਸੀਦਲਾਰਾਂ ਦੇ ਕਾਡਰ ਵਿਚ ਬਦਲੀਆਂ ਕੀਤੀਆਂ ਗਈਆਂ ਹਨ। ਜਿੰਨਾਂ ਵਿਚ 8 ਬਹਾਲ ਕੀਤੇ ਤਹਿਸੀਲਦਾਰਾਂ ਦੀ ਵੀ ਤਾਇਨਾਤੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ। ਬਦਲੀਆਂ ਅਤੇ ਤਾਇਨਾਤੀਆਂ ਦੀ ਪੂਰੀ ਸੂਚੀ ਖ਼ਬਰ ਵਿਚ ਹੇਠਾਂ ਦਿੱਤੀ ਗਈ ਹੈ।


