ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨਾਂ ਨਾਲ ਕੀਤੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨਾਂ ਨਾਲ ਵੀਡੀਓ ਕਾਨਫਰੰਸ ਦੇ ਜ਼ਰੀਏ ਮੀਟਿੰਗ ਕੀਤੀ। ਹੜ੍ਹ ਰਾਹਤ ਕਾਰਜਾਂ ਦੀ ਸਥਿਤੀ ਦਾ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰਾਂ ਨੂੰ ਹੜ੍ਹ ਰਾਹਤ ਕੈਂਪਾਂ ਅਤੇ ਹੋਰ ਪ੍ਰਭਾਵਿਤ ਖੇਤਰਾਂ ਦਾ ਰੋਜ਼ਾਨਾ ਦੌਰਾ ਕਰਨ ਦੇ ਨਿਰਦੇਸ਼ ਜਾਰੀ ਕੀਤੀ। ਨਾਲ ਹੀ ਉਹਨਾਂ ਨੂੰ ‘ਮਿਸ਼ਨ ਚੜ੍ਹਦੀਕਲਾ’ ਬਾਰੇ ਜਾਣੂ ਕਰਵਾਇਆ। ਇਸ ਮਿਸ਼ਨ ਤੋਂ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਖਰਚ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *