ਗਵਰਨਰ ਗੁਲਾਬ ਚੰਦ ਕਟਾਰੀਆ, ਸ੍ਰੀ ਵਿਸ਼ਵਕਰਮਾ ਮੰਦਰ ਫਗਵਾੜਾ ਵਿਖੇ ਹੋਏ ਨਤਮਸਤਕ!

ਨੈਸ਼ਨਲ ਟਾਈਮਜ਼ ਬਿਊਰੋ :- ਵਾਈਜ ਪ੍ਰੈਜੀਡੈਂਟ ਗੁਰਮੁਖ ਸਿੰਘ ਨਾਮਧਾਰੀ ਦੇ ਯਤਨਾ ਸਦਕਾ ਗਵਰਨਰ ਗੁਲਾਬ ਚੰਦ ਕਟਾਰੀਆ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਬੰਗਾ ਰੋਡ ਫਗਵਾੜਾ ਵਿਖੇ ਨਤਮਸਤਕ ਹੋਣ ਲਈ ਪੁੱਜੇ। ਜਿੱਥੇ ਪ੍ਰਧਾਨ ਪ੍ਰਦੀਪ ਕੁਮਾਰ ਧਿਮਾਨ ਅਤੇ ਸਮੂਹ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਭਰੋਸਾ ਦਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਗੁਰੂ ਘਰ ਵਿਖੇ ਕਰਵਾਏ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ।

ਗਵਰਨਰ ਗੁਲਾਬ ਚੰਦ ਕਟਾਰੀਆ ਸ੍ਰੀ ਵਿਸ਼ਵਕਰਮਾ ਮੰਦਰ ਫਗਵਾੜਾ ਵਿਖੇ ਹੋਏ ਨਤਮਸਤਕ, ਵੱਡੀ ਗਿਣਤੀ ‘ਚ ਸੰਗਤਾਂ ਵੀ ਹਾਜ਼ਰ
ਇਸ ਮੌਕੇ ਡੀਸੀ ਅਮਿਤ ਕੁਮਾਰ ਪੰਚਾਲ ਐਸਐਸਪੀ ਕਪੂਰਥਲਾ ਗੌਰਵ ਤੂਰਾ ਐਸਐਸਪੀ ਗੁਰਪ੍ਰੀਤ ਸਿੰਘ ਗਿੱਲ, ਏਡੀਸੀ ਡਾਕਟਰ ਅਕਸ਼ਿਤਾ ਗੁਪਤਾ ਐਸਡੀਐਮ ਜਸ਼ਨਜੀਤ ਸਿੰਘ, ਤਹਿਸੀਲਦਾਰ ਜਸਵਿੰਦਰ ਸਿੰਘ ਡੀਐਸਪੀ ਭਰਤ ਭੂਸ਼ਣ, ਐਸਐਚ ਓ ਊਸ਼ਾ ਰਾਣੀ ਆਦ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

By Gurpreet Singh

Leave a Reply

Your email address will not be published. Required fields are marked *