ਪੰਜਾਬ ਸਰਕਾਰ ਨੇ ਨਾਨਕ ਸਿੰਘ ਨੂੰ ਲਗਾਇਆ ਰੋਪੜ ਰੇਂਜ ਦੇ ਡੀਆਈਜੀ, ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤ ਮਾਮਲੇ ‘ਚ ਕੀਤਾ ਗਿਆ ਸੀ ਮੁਅੱਤਲ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ 2011 ਬੈਚ ਦੇ ਆਈਪੀਐੱਸ ਅਧਿਕਾਰੀ ਨਾਨਕ ਸਿੰਘ ਨੂੰ ਰੋਪੜ ਰੇਂਜ ਦਾ ਡੀਆਈਜੀ ਲਗਾਇਆ ਹੈ। ਇਸ ਤੋਂ ਇਲਾਵਾ ਏਜੀਟੀਐੱਫ ਲੁਧਿਆਣਾ ਦੇ ਏਆਈਜੀ ਸੰਦੀਪ ਗੋਇਲ ਡੀਆਈਜੀ ਬਾਰਡਰ ਰੇਂਜ ਅੰਮਿ੍ਰਤਸਰ ਲਗਾਏ ਗਏ ਹਨ। ਜ਼ਿਕਰਯੋਗ ਹੈ ਕਿ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਦੀ ਗ੍ਰਿਫ਼ਤਾਰੀ ਮਗਰੋਂ 16 ਅਕਤੂਬਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।

By Gurpreet Singh

Leave a Reply

Your email address will not be published. Required fields are marked *