ਸੀਐਮ ਨਾਇਬ ਸੈਣੀ ਪੰਜਾਬ ਦੌਰੇ ‘ਤੇ, ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਅੱਜ ਇਤਿਹਾਸਕ ਸਿੱਖ ਤੀਰਥ ਸਥਾਨ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਦੋਵੇਂ ਆਗੂ ਦੁਪਹਿਰ 2:30 ਵਜੇ ਗੁਰਦੁਆਰਾ ਸਾਹਿਬ ਪਹੁੰਚਣਗੇ।

ਇਸ ਦੌਰੇ ਦੌਰਾਨ, ਉਹ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਨਗੇ।

By Gurpreet Singh

Leave a Reply

Your email address will not be published. Required fields are marked *