ਪੰਜਾਬ ਸਰਕਾਰ ਨੇ ਨਵੇਂ ਸਾਲ ਦਾ ਦਿੱਤਾ ਤੋਹਫ਼ਾ, ਤਿੰਨ ਆਈਏਐੱਸ ਅਧਿਕਾਰੀਆਂ ਦੀ ਕੀਤੀ Promotion, ਮਿਲਿਆ ਸਕੱਤਰ ਦਾ ਰੈਂਕ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ 2010 ਬੈਚ ਦੇ ਆਈਏਐੱਸ ਅਧਿਕਾਰੀਆਂ ਘਣਸ਼ਿਆਮ ਥੋਰੀ, ਕੁਮਾਰ ਅਮਿਤ ਤੇ ਵਿਮਲ ਕੁਮਾਰ ਸੇਤੀਆ ਨੂੰ ਪਹਿਲੀ ਜਨਵਰੀ 2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਤਨਖ਼ਾਹ ਮੈਟ੍ਰਿਕਸ ਵਿਚ ਸੁਪਰਟਾਈਮ ਸਕੇਲ/ਲੈਵਲ 14 ਵਿਚ ਤਰੱਕੀ ਦਿੱਤੀ ਹੈ। ਉਕਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਜਾਵੇਗਾ ਜਿਹੜੇ ਅਗਲੇ ਹੁਕਮਾਂ ਤੱਕ ਨਵੇਂ ਸਕੇਲ ਵਿਚ ਆਪਣੀ ਮੌਜੂਦਾ ਪੋਸਟਿੰਗ ’ਤੇ ਕੰਮ ਕਰਦੇ ਰਹਿਣਗੇ।

By Gurpreet Singh

Leave a Reply

Your email address will not be published. Required fields are marked *