ਪ੍ਰਧਾਨ ਮੰਤਰੀ ਨੇ ਇੰਡੀਆ ਏਆਈ ਇੰਪੈਕਟ ਐਕਸਪੋ 2026 ਦੇ ਉਦਘਾਟਨ ਸਮਾਰੋਹ ਦੀਆਂ ਮੁੱਖ ਗੱਲਾਂ ਸਾਂਝੀਆਂ ਕੀਤੀਆਂ

ਪ੍ਰਧਾਨ ਮੰਤਰੀ ਨੇ ਇੰਡੀਆ ਏਆਈ ਇੰਪੈਕਟ ਐਕਸਪੋ 2026 ਦੇ ਉਦਘਾਟਨ ਸਮਾਰੋਹ ਦੀਆਂ ਮੁੱਖ ਗੱਲਾਂ ਸਾਂਝੀਆਂ ਕੀਤੀਆਂ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਡੀਆ ਏਆਈ ਇੰਪੈਕਟ ਐਕਸਪੋ 2026 ਨੂੰ ਨਵੇਂ ਵਿਚਾਰਾਂ, ਨਵੀਨਤਾ ਅਤੇ ਇਰਾਦਿਆਂ ਦਾ ਇੱਕ ਮਜ਼ਬੂਤ ਸੰਗਮ ਦੱਸਿਆ।

ਉਦਘਾਟਨੀ ਸਮਾਰੋਹ ਦੀਆਂ ਮੁੱਖ ਗੱਲਾਂ ਸਾਂਝੀਆਂ ਕਰਦੇ ਹੋਏ ਸ਼੍ਰੀ ਮੋਦੀ ਨੇ ਕਿਹਾ ਕਿ ਇਸ ਐਕਸਪੋ ਨੇ ਪੂਰੀ ਦੁਨੀਆ ਦੇ ਹਿੱਤ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਭਾਰਤੀ ਪ੍ਰਤਿਭਾ ਦੀ ਅਸਾਧਾਰਨ ਸਮਰੱਥਾ ਨੂੰ ਉਜਾਗਰ ਕੀਤਾ ਹੈ।

ਸਭ ਤੋਂ ਵੱਧ ਇਸ ਸਮਾਗਮ ਨੇ ਮਨੁੱਖੀ ਤਰੱਕੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਜ਼ਿੰਮੇਵਾਰੀ ਨਾਲ, ਸਮਾਵੇਸ਼ੀ ਅਤੇ ਵੱਡੇ ਪੱਧਰ ‘ਤੇ ਵਰਤੋਂ ਕਰਨ ਲਈ ਭਾਰਤ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਹੈ।

ਸ਼੍ਰੀ ਮੋਦੀ ਨੇ ਐੱਕਸ ‘ਤੇ ਇੱਕ ਪੋਸਟ ਵਿੱਚ ਕਿਹਾ:

“ਇੰਡੀਆ ਏਆਈ ਇੰਪੈਕਟ ਐਕਸਪੋ 2026 ਨਵੇਂ ਵਿਚਾਰਾਂ, ਨਵੀਨਤਾ ਅਤੇ ਇਰਾਦਿਆਂ ਦਾ ਇੱਕ ਮਜ਼ਬੂਤ ਸੰਗਮ ਸੀ।

ਇਸਨੇ ਪੂਰੀ ਦੁਨੀਆ ਦੀ ਭਲਾਈ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਭਵਿੱਖ ਨੂੰ ਆਕਾਰ ਦੇਣ ਲਈ ਭਾਰਤੀ ਪ੍ਰਤਿਭਾ ਦੀ ਅਸਾਧਾਰਨ ਸਮਰੱਥਾ ਨੂੰ ਪ੍ਰਦਰਸ਼ਿਤ ਕੀਤਾ।

ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਇਸਨੇ ਮਨੁੱਖੀ ਤਰੱਕੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਜ਼ਿੰਮੇਵਾਰੀ ਨਾਲ, ਸਮਾਵੇਸ਼ੀ  ਅਤੇ ਵਿਆਪਕ ਪੱਧਰ ‘ਤੇ ਵਰਤੋਂ ਪ੍ਰਤੀ ਸਾਡੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਹ ਹਨ ਐਕਸਪੋ ਦੀਆਂ ਮੁੱਖ ਗੱਲਾਂ…”

By Gurpreet Singh

Leave a Reply

Your email address will not be published. Required fields are marked *