ਰਾਜਪਾਲ ਨੇ 6 ਮਾਰਚ ਨੂੰ ਸੱਦਿਆ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ

ਗੁਰਪ੍ਰੀਤ ਸਿੰਘ :- ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ ਬਾਰ੍ਹਵਾਂ (ਬਜਟ) ਇਜਲਾਸ ਸੱਦ ਲਿਆ ਗਿਆ ਹੈ। ਰਾਜਪਾਲ ਵੱਲੋਂ 6 ਮਾਰਚ ਨੂੰ  ਇਹ ਇਜਲਾਸ ਸੱਦਿਆ ਗਿਆ ਹੈ। ਵਿਧਾਨ ਸਭਾ ਦਾ ਬਜਟ ਇਜਲਾਸ  ਸ਼ੁੱਕਰਵਾਰ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਹਾਲ ਵਿਧਾਨ ਭਵਨ, ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗਾ। 8 ਮਾਰਚ ਨੂੰ ਸੂਬਾ ਸਰਕਾਰ ਵੱਲੋਂ ਪੰਜਾਬ ਦਾ ਸਾਲਾਨਾ ਬਜਟ ਪੇਸ਼ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *