ਗੁਰਪ੍ਰੀਤ ਸਿੰਘ :- ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਅੱਜ (ਬੁੱਧਵਾਰ) ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਪੱਲਾ ਫੜਨ ਜਾ ਰਹੇ ਹਨ। ਚੰਡੀਗੜ੍ਹ ਵਿਖੇ ਹੋਣ ਵਾਲੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉਹ ਰਸਮੀ ਤੌਰ ‘ਤੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਨਗੇ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿਚ ਉਹ BJP ‘ਚ ਸ਼ਾਮਲ ਹੋਣਗੇ।
ਸੀਨੀਅਰ ਵਕੀਲ HS ਫੂਲਕਾ ਅੱਜ ਭਾਜਪਾ ‘ਚ ਹੋਣਗੇ ਸ਼ਾਮਲ, ਸੁਨੀਲ ਜਾਖੜ ਦੀ ਮੌਜੂਦਗੀ ‘ਚ ਫੜਨਗੇ BJP ਦਾ ਪੱਲਾ
