ਸੀਐਮ ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਟਾਲਾ ਦੌਰੇ ‘ਤੇ ਹੋਣਗੇ। ਜਿੱਥੇ ਉਹ ਬਟਾਲਾ ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ ਅਤੇ ਇਲਾਕੇ ਨਾਲ ਜੁੜੀਆਂ ਵਿਕਾਸ ਯੋਜਨਾਵਾਂ ਦਾ ਐਲਾਨ ਕਰ ਸਕਦੇ ਹਨ। ਇਸ ਦੌਰੇ ਦੇ ਦੌਰਾਨ ਉਹਨਾਂ ਦੇ ਨਾਲ ਮਨੀਸ਼ ਸਿਸੋਦੀਆ ਵੀ ਮੌਜੂਦ ਰਹਿਣਗੇ।

ਦੱਸ ਦਈਏ ਕਿ ਅਗਲੇ ਸਾਲ 2027 ‘ਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ ਅਤੇ ਮੁੱਖ ਮੰਤਰੀ ਸੂਬੇ ‘ਚ ਪੂਰੀ ਤਰ੍ਹਾਂ ਨਾਲ ਸਰਗਰਮ ਦਿਖਾਈ ਦੇ ਰਹੇ ਹਨ ਅਤੇ ਲਗਭਗ ਹਰ ਰੋਜ਼ ਪੰਜਾਬ ਦੇ ਲੋਕਾਂ ‘ਚ ਆਪਣੀ ਹਾਜ਼ਰੀ ਲਵਾ ਰਹੇ ਹਨ।

By Gurpreet Singh

Leave a Reply

Your email address will not be published. Required fields are marked *