ਪੰਜਾਬ ਸੀਐਮ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ ਹੋਣਗੇ। ਜਿੱਥੇ ਉਹ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। ਪਰ ਇੱਥੇ ਦੱਸ ਦਈਏ ਕਿ ਮੁੱਖ ਮੰਤਰੀ ਦੇ ਰੁਝੇਵਿਆਂ ਦੇ ਕਾਰਨ ਸਕੂਲਾਂ ਦਾ ਉਦਘਾਟਨ ਕਈ ਵਾਰ ਮੁਲਤਵੀ ਹੋ ਚੁੱਕਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਆਖਰਕਾਰ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰਗੰਜ-ਢੋਲੇਵਾਲ ਵਿੱਚ ਸਕੂਲ ਆਫ਼ ਐਮੀਨੈਂਸ (SOE) ਦਾ ਉਦਘਾਟਨ ਕਰਨਗੇ। ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਨਵੇਂ ਕੈਂਪਸਾਂ ਵਿੱਚ ਪੜ੍ਹਨ ਦਾ ਮੌਕਾ ਮਿਲੇਗਾ।

By Gurpreet Singh

Leave a Reply

Your email address will not be published. Required fields are marked *