ਪੰਜਾਬ ਚ ਮਾਨਸੂਨ ਮੁੜ ਹੋਇਆ ਸਰਗਰਮ, ਮੌਸਮ ਵਿਭਾਗ ਵੱਲੋਂ ਦੋ ਦਿਨ ਭਾਰੀ ਮੀਂਹ ਦੀ ਚੇਤਾਵਨੀ

ਗੁਰਪ੍ਰੀਤ ਸਿੰਘ :- ਪੰਜਾਬ ‘ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ, ਜਿਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਹੋਰ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ, 19 ਤੋਂ 22 ਅਗਸਤ ਦੇ ਵਿਚਾਲੇ ਮੀਂਹ ਪੈ ਸਕਦਾ ਹੈ। ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਥਾਂਵਾਂ ‘ਤੇ ਹਲਕਾ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਕੁੱਝ ਥਾਂਵਾਂ ‘ਤੇ ਤੇਜ਼ ਮੀਂਹ ਅਤੇ ਬੱਦਲਵਾਈ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *