ਗੁਰਪ੍ਰੀਤ ਸਿੰਘ :- ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਨਗੇ। ਉਹ ਕਿਸਾਨਾਂ ਦੇ ਵਫ਼ਦ ਨਾਲ ਸਵੇਰੇ 11:30 ਵਜੇ ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨਾਲ ਮੁਲਾਕਾਤ ਕਰਨਗੇ। ਉਹ ਪੰਜਾਬ ਦੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਬਾਰੇ ਰਾਜਪਾਲ ਨਾਲ ਮੁਲਾਕਾਤ ਕਰਨਗੇ।
‘ਆਪ’ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅੱਜ ਕਰਨਗੇ ਰਾਜਪਾਲ ਪੰਜਾਬ ਨਾਲ ਮੁਲਾਕਾਤ
