ਸੀਐਮ ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

ਗੁਰਪ੍ਰੀਤ ਸਿੰਘ :- : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ਵਿੱਚ ਹੋ ਰਹੇ ISB Leadership Summit 2026 ਵਿੱਚ ਸ਼ਿਰਕਤ ਕਰਨਗੇ। ਇਸ ਦੌਰਾਨ ਉਹ ਸਮਾਗਮ ਵਿੱਚ ਮੌਜੂਦ ਬਿਜ਼ਨਸ ਲੀਡਰਾਂ ਨੂੰ ਸੰਬੋਧਨ ਕਰਨਗੇ।

ਮੁੱਖ ਮੰਤਰੀ ਸੂਬੇ ਦੇ ਆਰਥਿਕ ਵਿਕਾਸ, ਨਿਵੇਸ਼ ਅਤੇ ਉਦਯੋਗਿਕ ਤਰੱਕੀ ਨਾਲ ਜੁੜੇ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕਰਨਗੇ। Summit ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਕਾਰੋਬਾਰੀ ਅਤੇ ਉਦਯੋਗਿਕ ਆਗੂਆਂ ਦੀ ਸ਼ਮੂਲੀਅਤ ਹੋਵੇਗੀ।

By Gurpreet Singh

Leave a Reply

Your email address will not be published. Required fields are marked *