ਪੰਜਾਬ – ਸੀਐਮ ਮਾਨ ਅੱਜ ਨਸ਼ਿਆਂ ਵਿਰੁੱਧ ਬਾਈਕਰ ਰੈਲੀ ਨੂੰ ਦਿਖਾਉਣਗੇ ਹਰੀ ਝੰਡੀ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਨੀਵਾਰ ਸਵੇਰੇ 10:15 ਵਜੇ ਬੁਰਜ ਫ਼ਤਹਿ, ਚੱਪੜਚਿੜੀ, ਐੱਸਏਐੱਸ ਨਗਰ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੱਢੀ ਜਾਣ ਵਾਲੀ ਬਾਈਕਰ ਰੈਲੀ ਨੂੰ ਹਰੀ ਝੰਡੀ ਦਿਖਾਉਣਗੇ।

ਇਸ ਰੈਲੀ ਦਾ ਉਦੇਸ਼ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਅਤੇ ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮੁਹਿੰਮ ਨਾਲ ਜੋੜਨਾ ਹੈ।

By Gurpreet Singh

Leave a Reply

Your email address will not be published. Required fields are marked *