ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ‘ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਚੋਣਾਂ ਨੂੰ ਲੈ ਕੇ ਹਰ ਪਾਰਟੀ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਚੋਣਾਂ 14 ਦਸੰਬਰ ਦਿਨ ਐਤਵਾਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਇਨ੍ਹਾਂ ਦੇ ਨਤੀਜੇ ਸਾਹਮਣੇ ਆਉਣਗੇ। ਇਸ ਦੇ ਨਾਲ ਹੀ ਪਾਰਟੀ ਵਲੋਂ ਉਮੀਦਵਾਰਾਂ ਨੂੰ ਵਧਾਈ ਦਿੱਤੀ ਗਈ ਹੈ।

