ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਹੜ੍ਹਾਂ ਦੀ ਜਾਂਚ ਦੀ ਅਗਵਾਈ ਇੱਕ ਸੇਵਾਮੁਕਤ ਜੱਜ ਤੋਂ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਹੈੱਡਵਰਕਸ ਦੀ ਸਮਰੱਥਾ ਦਾ ਮੁਲਾਂਕਣ ਕਰਨ ਦਾ ਠੇਕਾ ਸਮਾਜਿਕ ਵਿਗਿਆਨ ਨਾਲ ਜੁੜੀ ਇੱਕ ਕੰਪਨੀ ਨੂੰ ਦਿੱਤਾ ਹੈ।
ਪੰਜਾਬ ਵਿੱਚ ਆਏ ਹੜ੍ਹਾਂ ਦੀ ਜਾਂਚ ਕਰਾਈ ਜਾਵੇ : ਸੁਨੀਲ ਜਾਖੜ
