ਜੰਮੂ-ਕਸ਼ਮੀਰ ਵਿੱਚ ਫੌਜ ਦੇ ਵਾਹਨ ਤੇ ਹਮਲਾ, ਰਾਜੌਰੀ ਵਿੱਚ ਅੱਤਵਾਦੀਆਂ ਨੇ ਕੀਤੀ ਗੋਲੀਬਾਰੀ- breaking

ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ-ਕਸ਼ਮੀਰ ਦੇ ਰਾਜੌਰੀ ਵਿੱਚ ਫੌਜ ਦੇ ਇੱਕ ਵਾਹਨ ਤੇ ਹਮਲਾ ਹੋਇਆ ਹੈ। ਅੱਤਵਾਦੀਆਂ ਨੇ ਫੌਜ ਦੇ ਵਾਹਨ ਤੇ ਕੀਤੀ ਗੋਲੀਬਾਰੀ।

ਜੰਮੂ-ਕਸ਼ਮੀਰ ਵਿੱਚ ਫੌਜ ਦੇ ਇੱਕ ਵਾਹਨ ਤੇ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ ਵਿੱਚ ਅਣਪਛਾਤੇ ਹਮਲਾਵਰਾਂ ਨੇ ਫੌਜ ਦੇ ਇੱਕ ਵਾਹਨ ‘ਤੇ ਗੋਲੀਬਾਰੀ ਕੀਤੀ। ਸੁੰਦਰਬਨੀ ਸੈਕਟਰ ਵਿੱਚ ਕੁਝ ਦੂਰੀ ਤੋਂ ਫੌਜ ਦੇ ਵਾਹਨ ਤੇ ਗੋਲੀਬਾਰੀ। ਇਸ ਘਟਨਾ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਫੌਜ ਦੇ ਅਧਿਕਾਰੀਆਂ ਅਨੁਸਾਰ ਹਮਲੇ ਨਾਲ ਸਬੰਧਤ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ ਅਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

By Gurpreet Singh

Leave a Reply

Your email address will not be published. Required fields are marked *