10
Apr
ਨੈਸ਼ਨਲ ਟਾਈਮਜ਼ ਬਿਊਰੋ :- ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਬਲਾਕ ਪੱਧਰੀ ਬੈਠਕ ਅਨਾਜ ਮੰਡੀ ਸਥਿਤ ਕਿਸਾਨ ਆਰਾਮ ਘਰ ਵਿਚ ਹੋਈ। ਬੈਠਕ ਦੀ ਪ੍ਰਧਾਨਗੀ ਭਾਕਿਯੂ ਚੜੂਨੀ ਦੇ ਕੌਮੀ ਪ੍ਰੈਸ ਬੁਲਾਰੇ ਰਾਕੇਸ਼ ਬੈਂਸ ਨੇ ਕੀਤੀ। ਬੈਠਕ ਵਿਚ ਹਰਿਆਣਾ ਬੀਜ ਐਕਟ 2025 ਬੀਜ ਕਾਨੂੰਨ ਸਬੰਧੀ ਉਨ੍ਹਾਂ ਕਿਹਾ ਕਿ ਉਹ ਕਿਸੇ ਦੇ ਖ਼ਿਲਾਫ਼ ਨਹੀਂ ਪਰ ਵਿਵਸਥਾ ਸੁਧਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਐਕਟ ਫਸਲਾਂ ਦੇ ਬੀਜ ਤੇ ਕੀਟਨਾਸ਼ਕ ਦਵਾਈਆਂ ਦੀ ਗੁਣਵੱਤਾ ਸਹੀ ਪੈਮਾਨੇ ’ਤੇ ਰੱਖਣ ਲਈ ਕਾਰਗਾਰ ਸਾਬਤ ਹੋਵੇਗਾ। ਇਸ ਨਾਲ ਕਿਸਾਨਾਂ ਨੂੰ ਹੋਣ ਵਾਲੇ ਕਰੋੜਾਂ ਰੁਪਏ ਦੇ ਨੁਕਸਾਨ ਤੋਂ ਬਚਾਇਆ ਜਾ ਸਕੇਗਾ। ਭਾਕਿਯੂ ਬੁਲਾਰੇ ਰਾਕੇਸ਼ ਬੈਂਸ ਨੇ ਕਿਹਾ ਕਿ ਬੀਜ ਐਕਟ ਵਿੱਚ…
