23
Feb
ਨਸ਼ਾ ਤੱਸਕਰਾਂ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣਾ ਅਤੇ ਅਮਨ ਸ਼ਾਂਤੀ ਕਾਈਮ ਰੱਖਣ ਲਈ ਕਮਿਸ਼ਰੇਟ ਪੁਲਿਸ, ਅੰਮ੍ਰਿਤਸਰ ਦੇ ਤਿੰਨਾਂ ਜੋਨਾਂ ਦੇ ਏਰੀਆਂ ਵਿੱਖੇ ਚਲਾਇਆ ਆਪਰੇਸ਼ਨ CASO ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਤੇ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਨਸ਼ਾਂ ਤੱਸਕਰਾਂ, ਸਮਾਜ਼ ਦੇ ਮਾੜੇ ਅਨਸਰਾਂ ਨੂੰ ਨੱਥ ਪਾਊਣ ਅਤੇ ਕਾਨੂੰਨ ਵਿਵੱਸਥਾ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ Cordon & Search operation (CASO) ਚਲਾਇਆ ਗਿਆ ਹੈ। ਜਿਸਦੇ ਤਹਿਤ ਅੱਜ ਮਿਤੀ 23-02-2025 ਨੂੰ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਤਿੰਨਾਂ ਜੋਨਾਂ ਦੇ ਇਲਾਕਿਆ ਵਿੱਚ ਸ੍ਰੀ ਆਲਮ ਵਿਜੇ ਸਿੰਘ, ਡੀ.ਸੀ.ਪੀ ਲਾਅ-ਐਂਡ-ਆਰਡਰ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤੇ ਏ.ਡੀ.ਸੀ.ਪੀਜ਼, ਏ.ਸੀ.ਪੀਜ਼, ਮੁੱਖ ਅਫ਼ਸਰਾਨ ਥਾਣਾ,…
