22
Apr
ਗੁਰਪ੍ਰੀਤ ਸਿੰਘ :- ਪੰਜਾਬ ਪੁਲਿਸ ਵੱਲੋਂ ਚਲਾਏ ਜਾ ਰਹੇ ਆਪ੍ਰੇਸ਼ਨ ‘ਗੈਂਗਸਟਰਾਂ ਤੇ ਵਾਰ’ ਦੀ ਸਫ਼ਲਤਾ ਸਿਰਫ਼ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਦੀ ਬਰਾਮਦਗੀ ਤੱਕ ਹੀ ਸੀਮਿਤ ਨਹੀਂ, ਸਗੋਂ ਇਸ ਮੁਹਿੰਮ ਨੇ ਗੈਂਗਸਟਰ ਨੈੱਟਵਰਕ ਦੀਆਂ ਜੜ੍ਹਾਂ ’ਤੇ ਵਾਰ ਕੀਤਾ ਹੈ, ਜਿਸ ਨਾਲ ਪੂਰੇ ਸੂਬੇ ਵਿੱਚ ਅਪਰਾਧ ਦਰ ਵਿੱਚ ਮਹੱਤਵਪੂਰਨ ਕਟੌਤੀ ਆਈ ਹੈ। ਪੰਜਾਬ ਪੁਲਿਸ ਦੇ ਨਿਰੰਤਰ ਯਤਨਾਂ ਸਦਕਾ ‘ਗੈਂਗਸਟਰਾਂ ’ਤੇ ਵਾਰ’ ਦੇ ਸ਼ੁਰੂ ਹੋਣ ਤੋਂ ਤਿੰਨ ਮਹੀਨਿਆਂ ਦੇ ਅੰਦਰ ਹੀ ਸੰਗਠਿਤ ਅਪਰਾਧ ਵਿੱਚ ਭਾਰੀ ਕਮੀ ਦਰਜ ਕੀਤੀ ਗਈ ਹੈ। ਸੂਬੇ ਵਿੱਚ ਗੈਂਗਸਟਰਾਂ ਨਾਲ ਸਬੰਧਤ ਹੱਤਿਆ ਦੇ ਮਾਮਲਿਆਂ ਵਿੱਚ 100 ਫੀਸਦੀ ਕਮੀ ਆਈ ਹੈ। ਜਿੱਥੇ, ਜਨਵਰੀ ਮਹੀਨੇ ਵਿੱਚ ਅਜਿਹੇ ਚਾਰ ਮਾਮਲੇ ਦਰਜ…
