21
Mar
ਨੈਸ਼ਨਲ ਟਾਈਮਜ਼ ਬਿਊਰੋ :- ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵਲੋਂ ਇਕ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ (Taking bribes) ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ । ਕਿਸ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਵਿਜੀਲੈਂਸ ਬਿਊਰੋ ਨੇ ਪੀ. ਐੱਸ. ਪੀ. ਸੀ. ਐੱਲ. ਦਫ਼ਤਰ ਤਲਵੰਡੀ ਸਾਬੋ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਉਸ ਨੂੰ ਤਲਵੰਡੀ ਸਾਬੋ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਕੀ ਸੀ ਪੂਰਾ ਮਾਮਲਾ ਸਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਪਾਰਕ ਕਰਦੇ ਸਮੇਂ ਗਲੀ ‘ਚ…
