25
Feb
ਨੈਸ਼ਨਲ ਟਾਈਮਜ਼ ਬਿਊਰੋ :-ਬੱਚਿਆਂ ਵਿੱਚ ਵਿਟਾਮਿਨ ਡੀ ਦੀ ਕਮੀ ਬਹੁਤ ਸਾਰੇ ਕਾਰਨਾਂ ਕਰਕੇ ਹੁੰਦੀ ਹੈ। ਜਿਹੜੀ ਮਾਂ ਬੱਚੇ ਨੂੰ ਦੁੱਧ ਪਿਲਾ ਰਹੀ ਹੈ ਜੇਕਰ ਉਸ ਦੇ ਸਰੀਰ ਵਿੱਚ ਹੀ ਵਿਟਾਮਿਨ ਡੀ ਦੀ ਘਾਟ ਹੋਵੇਗੀ ਤਾਂ ਉਸ ਦੇ ਬੱਚੇ ਅੰਦਰ ਵੀ ਵਿਟਾਮਿਨ ਡੀ ਦੀ ਕਮੀ ਪਾਈ ਜਾਂਦੀ ਹੈ। ਅੱਜ ਕੱਲ ਦੇ ਬੱਚੇ ਘਰਾਂ ਦੇ ਅੰਦਰ ਹੀ ਰਹਿਣਾ ਪਸੰਦ ਕਰਦੇ ਹਨ। ਸਰੀਰਕ ਕੰਮ ਕਾਜ ਘੱਟ ਹੋਣ ਕਰਕੇ, ਦਿਮਾਗੀ ਕੰਮਾਂ ਵਿੱਚ ਰੁੱਝੇ ਰਹਿੰਦੇ ਹਨ। ਬਾਹਰ ਸੂਰਜ ਦੀ ਰੌਸ਼ਨੀ ਵਿੱਚ ਕੰਮ ਕਰਨਾ ਉਹਨਾਂ ਨੂੰ ਬਹੁਤ ਹੀ ਔਖਾ ਲੱਗਦਾ ਹੈ। ਠੰਡੇ ਵਾਤਾਵਰਨ ਵਿੱਚ ਰਹਿਣਾ ਜਿਆਦਾ ਪਸੰਦ ਕਰਦੇ ਹਨ। ਉਹਨਾਂ ਦਾ ਖਾਣਾ ਪੌਸ਼ਟਿਕ ਨਾ ਹੋਣ ਕਰਕੇ…