23
Jan
ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਵਿਧਾਨ ਸਭਾ ਸਕੱਤਰੇਤ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਨੂੰ ਇਕ ਪੱਤਰ ਲਿਖ ਕੇ ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਇਕ ਵੀਡੀਓ ਕਲਿੱਪ ਦੇ ਸਬੰਧ 'ਚ ਜਲੰਧਰ ਪੁਲਸ ਕਮਿਸ਼ਨਰੇਟ ਵਿਖੇ ਦਰਜ ਹੋਈ ਐਫਆਈਆਰ (FIR) ਬਾਰੇ ਵਿਸਤ੍ਰਿਤ ਜਾਣਕਾਰੀ ਮੰਗੀ ਹੈ। ਸਪੀਕਰ ਦੇ ਨਿਰਦੇਸ਼ਾਂ 'ਤੇ ਕਾਰਵਾਈ ਦਿੱਲੀ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਵਿਜੇਂਦਰ ਗੁਪਤਾ ਦੇ ਨਿਰਦੇਸ਼ਾਂ 'ਤੇ ਸਕੱਤਰ ਰਣਜੀਤ ਸਿੰਘ ਵੱਲੋਂ ਇਹ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ 'ਚ ਕਿਹਾ ਗਿਆ ਹੈ ਕਿ ਪੰਜਾਬ ਪੁਲਸ ਵੱਲੋਂ ਪਹਿਲਾਂ ਭੇਜੀ ਗਈ ਜਾਣਕਾਰੀ ਅਧੂਰੀ ਸੀ ਅਤੇ ਮੰਗੇ ਗਏ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ…
