19
Jan
ਨੈਸ਼ਨਲ ਟਾਈਮਜ਼ ਬਿਊਰੋ :- ਲੁਧਿਆਣਾ 'ਚ ਦੇਰ ਰਾਤ ਖੌਫਨਾਕ ਹਾਦਸਾ ਵਾਪਰਨ ਦੀ ਸੂਚਨਾ ਹੈ, ਜਿਸ 'ਚ ਦੋ ਭਰਾਵਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਟਰੱਕ ਨੇ ਇੱਕ ਮੋਟਰਸਾਈਕਲ ਸਵਾਰਾਂ ਨੂੰ ਟੱਕਰ (Truck Bike Accident) ਮਾਰ ਦਿੱਤੀ, ਜਿਸ ਦੌਰਾਨ ਦੋ ਭਰਾਵਾਂ ਦੀ ਮੌਤ (two brother killed in accident) ਹੋ ਗਈ, ਜਦਕਿ ਉਨ੍ਹਾਂ ਦਾ ਦੋਸਤ ਤੀਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ, ਹਾਦਸਾ ਸ਼ਹਿਰ ਦੀ ਬਸਤੀ ਜੋਧੇਵਾਲ ਚੌਕ ਨੇੜੇ ਹਾਈਵੇਅ 'ਤੇ ਵਾਪਰਿਆ। ਜਦੋਂ ਇੱਕ ਟਰੱਕ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਘਟਨਾ ਉਪਰੰਤ ਟਰੱਕ ਡਰਾਈਵਰ ਮੌਕੇ…
