24
Oct
ਗੁਰਪ੍ਰੀਤ ਸਿੰਘ :- ਚੰਡੀਗੜ੍ਹ ਦੇ ਪ੍ਰਸਿੱਧ ਸੇਂਟ ਜੋਸੇਫ਼ ਕਾਨਵੈਂਟ ਸਕੂਲ ਦੇ 17 ਸਾਲਾ ਵਿਦਿਆਰਥੀ ਨੈਤਿਕ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਦੇ ਆਪਰੇਸ਼ਨ ਸੈੱਲ ਦੀ ਟੀਮ ਨੇ ਇੰਸਪੈਕਟਰ ਸੇਖੋਂ ਦੀ ਅਗਵਾਈ ਹੇਠ ਸੈਕਟਰ-50 ਦੇ ਜੰਗਲ ਵਿੱਚ ਕੀਤੇ ਗਏ ਮੁਕਾਬਲੇ (ਐਨਕਾਊਂਟਰ) ਦੌਰਾਨ ਨੈਤਿਕ ਦੇ ਕਤਲ ਵਿੱਚ ਸ਼ਾਮਲ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਨੂੰ ਗੋਲੀ ਲੱਗੀ ਹੈ, ਜਿਸ ਤੋਂ ਬਾਅਦ ਮੌਕੇ 'ਤੇ ਭਾਰੀ ਪੁਲਿਸ ਫ਼ੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ 17 ਸਾਲਾ ਨੈਤਿਕ ਦਾ ਇਹ ਕਤਲ ਸੋਚੀ-ਸਮਝੀ ਸਾਜ਼ਿਸ਼ ਤਹਿਤ ਸੁਪਾਰੀ (Contract…
