16
Mar
ਨਵੀਂ ਦਿੱਲੀ, 16 ਮਾਰਚ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਸ਼ਹੂਰ ਅਮਰੀਕੀ ਪੋਡਕਾਸਟਰ ਲੈਕਸ ਫ੍ਰਿਡਮੈਨ ਦੇ ਪੋਡਕਾਸਟ ਵਿੱਚ 2002 ਦੇ ਗੋਧਰਾ ਦੰਗਿਆਂ 'ਤੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਝੂਠੇ ਬਿਆਨ ਦੇ ਕੇ ਉਨ੍ਹਾਂ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਗੋਧਰਾ ਤੋਂ ਪਹਿਲਾਂ ਵੀ ਗੁਜਰਾਤ ਵਿੱਚ 250 ਤੋਂ ਵੱਧ ਦੰਗੇ ਹੋਏ ਸਨ ਅਤੇ ਫਿਰਕੂ ਹਿੰਸਾ ਦੀਆਂ ਘਟਨਾਵਾਂ ਆਮ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਉਸ ਸਮੇਂ ਦੁਨੀਆ ਭਰ ਵਿੱਚ ਅੱਤਵਾਦ ਅਤੇ ਹਿੰਸਾ ਦੀਆਂ ਘਟਨਾਵਾਂ ਤੇਜ਼ੀ ਨਾਲ ਵੱਧ ਰਹੀਆਂ ਸਨ। ਪ੍ਰਧਾਨ ਮੰਤਰੀ ਮੋਦੀ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ 2002 ਤੋਂ…