ਪੰਜਾਬ ਦੇ ਸਕੂਲਾਂ ‘ਚ ਵੱਡਾ ਬਦਲਾਅ, ਨਵੇਂ ਸੈਸ਼ਨ ਤੋਂ ਪਹਿਲਾਂ ਆ ਗਿਆ ਨਵਾਂ ਫ਼ੈਸਲਾ

ਗੁਰਪ੍ਰੀਤ ਸਿੰਘ :- ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਕੂਲ ਨਵੇਂ ਟਾਈਮ ਟੇਬਲ ਦੇ ਹਿਸਾਬ ਨਾਲ ਖੁੱਲ੍ਹਣਗੇ। 

ਸਕੂਲ ਸਿੱਖਿਆ ਵਿਭਾਗ ਦੇ ਅਕਾਦਮਿਕ ਕੈਲੰਡਰ ਮੁਤਾਬਕ, 1 ਅਪ੍ਰੈਲ ਤੋਂ ਸਾਰੇ ਸਰਕਾਰੀ ਸਕੂਲ ਸਵੇਰੇ 8 ਵਜੇ ਲੱਗਣਗੇ। ਵਿਦਿਆਰਥੀਆਂ ਨੂੰ ਛੁੱਟੀ ਦਾ ਸਮਾਂ ਦੁਪਹਿਰ 2 ਵਜੇ ਹੋਵੇਗਾ। ਇਹ ਫ਼ੈਸਲਾ ਸਮੂਹ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਲਾਗੂ ਹੋਵੇਗਾ। 

By Gurpreet Singh

Leave a Reply

Your email address will not be published. Required fields are marked *