ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮੁੱਖ ਮੰਤਰੀ ਨਾਇਬ ਸੈਣੀ ਨੇ ਹਾਂਸੀ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਹੈ। ਹਾਂਸੀ ਹਰਿਆਣਾ ਦਾ 23ਵਾਂ ਜ਼ਿਲ੍ਹਾ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਾਂਸੀ ਦੇ ਲੋਕਾਂ ਦੀ ਮੰਗ ਲੰਬੇ ਸਮੇਂ ਬਾਅਦ ਪੂਰੀ ਹੋਈ ਹੈ।
ਵੱਡੀ ਖ਼ਬਰ – ਮੁੱਖ ਮੰਤਰੀ ਵੱਲੋਂ ਨਵੇਂ ਜ਼ਿਲ੍ਹੇ ਦਾ ਐਲਾਨ…
