ਪੰਜਾਬ ਸਰਕਾਰ ਵੱਲੋਂ ਪੁਲਸ ਵਿਭਾਗ ‘ਚ ਵੱਡਾ ਫੇਰਬਦਲ, 61 DSPs ਦੇ ਕੀਤੇ ਤਬਾਦਲੇ

ਚੰਡੀਗੜ੍ਹ – ਪੰਜਾਬ ਪੁਲਸ ਵਿਭਾਗ ‘ਚ ਵੱਡਾ ਫੇਰਬਦਲ ਹੋਇਆ ਹੈ। ਪ੍ਰਸ਼ਾਸਨ ਨੇ 61 ਡੀਐਸਪੀ ਰੈਂਕ ਦੇ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਅਧਿਕਾਰੀਆਂ ਦੇ ਨਾਮ, ਉਨ੍ਹਾਂ ਦੀਆਂ ਅਸਾਮੀਆਂ ਅਤੇ ਉਨ੍ਹਾਂ ਦੀਆਂ ਪਿਛਲੀਆਂ ਤਾਇਨਾਤੀਆਂ ਦਾ ਵੇਰਵਾ ਦਿੱਤਾ ਗਿਆ ਹੈ। ਸੂਚੀ ਹੇਠ ਲਿਖੇ ਅਨੁਸਾਰ ਹੈ-

PunjabKesari
PunjabKesari
PunjabKesari
PunjabKesari
By Gurpreet Singh

Leave a Reply

Your email address will not be published. Required fields are marked *