31
Jul
ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਉਕਨਾਗਨ ਜੰਗਲੀ ਖੇਤਰ 'ਚ ਅੱਗ ਲੱਗਣ ਦੀ ਘਟਨਾਵਾਂ ਨੇ ਇੱਕ ਵਾਰੀ ਮੁੜ ਤੋਂ ਆਮ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਇਸ ਸਬੰਧੀ ਪ੍ਰਾਪਤ ਤਾਜ਼ਾ ਜਾਣਕਾਰੀ ਮੁਤਾਬਕ ਇਸ ਖੇਤਰ ਦੇ ਜੰਗਲਾਂ ਚ ਲੱਗੀ ਅੱਗ ਕਾਰਨ 400 ਤੋਂ ਵਧੇਰੇ ਘਰਾਂ ਨੂੰ ਤੁਰੰਤ ਖਾਲੀ ਕਰਨ ਦਾ ਹੁਕਮ ਦਿੱਤਾ ਗਿਆ ਹੈ। ਅਤੇ ਇਸ ਅੱਗ ਕਾਰਨ ਹਾਈਵੇ 97 ਸੀ ਨੂੰ ਮਜਬੂਰੀ ਕਾਰਨ ਆਰਜੀ ਤੌਰ 'ਤੇ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ| ਜਿਸ ਕਾਰਨ ਉੱਥੋਂ ਦੇ ਵਸਨੀਕਾਂ ਦੇ ਨਾਲ-ਨਾਲ ਸੈਲਾਨੀਆਂ ਅਤੇ ਕਾਰੋਬਾਰੀ ਗਤੀਵਿਧੀਆਂ ਨਾਲ ਜੁੜੇ ਲੋਕਾ ਨੂੰ ਵੀ ਕਾਫੀ ਹੱਦ ਤੱਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ…
