12
Dec
ਲੁਧਿਆਣਾ, 12 ਦਸੰਬਰ: ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਇੱਕ ਹੋਰ ਮਜਬੂਤੀ ਮਿਲੀ ਹੈ। ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਅਤੇ ਭਾਜਪਾ ਦੇ ਮੌਜੂਦਾ ਆਗੂ ਕਮਲਜੀਤ ਸਿੰਘ ਕੜਵਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕਮਲਜੀਤ ਸਿੰਘ ਦੇ ਨਾਲ ਕਈ ਹੋਰ ਕਾਂਗਰਸੀ ਅਤੇ ਭਾਜਪਾ ਆਗੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਸਾਬਕਾ ਕਾਂਗਰਸੀ ਕੌਂਸਲਰ ਗੁਰਪ੍ਰੀਤ ਸਿੰਘ ਗੋਪੀ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਕੋਛੜ, ਬਲਜਿੰਦਰ ਸਿੰਘ ਕਾਲੋ, ਲੋਕ ਇਨਸਾਫ਼ ਪਾਰਟੀ ਦੇ ਆਗੂ ਵਿਕਰਾਂਤ ਸ਼ਰਮਾ, ਸਾਬਕਾ ਭਾਜਪਾ ਕੌਂਸਲਰ ਰਣਜੀਤ ਸਿੰਘ ਉੱਭੀ, ਬਲਜਿੰਦਰ ਸਿੰਘ ਕਾਹਲੋ, ਮੌਜੂਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਜੀਤ ਸਿੰਘ ਭਾਮ ਅਤੇ ਭਾਜਪਾ ਆਗੂ ਦਵਿੰਦਰ ਸਿੰਘ ਵਾਲੀਆ,…
