18
Oct
ਮੁੰਬਈ। ਬਾਬਾ ਸਿੱਦੀਕੀ ਦੇ ਕਤਲ ਦੇ ਛੇ ਦਿਨ ਬਾਅਦ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਮੁੰਬਈ ਟਰੈਫਿਕ ਕੰਟਰੋਲ ਰੂਮ ਨੂੰ ਵਟਸਐਪ ਮੈਸੇਜ ਰਾਹੀਂ ਭੇਜੀ ਗਈ ਹੈ। ਬਦਮਾਸ਼ ਨੇ ਆਪਣੇ ਆਪ ਨੂੰ ਲਾਰੈਂਸ ਗੈਂਗ ਦਾ ਮੈਂਬਰ ਦੱਸਿਆ ਹੈ। #subhead1 ਮੁੰਬਈ ਪੁਲਸ ਮੁਤਾਬਕ ਧਮਕੀ ਭਰੇ ਸੰਦੇਸ਼ 'ਚ ਲਿਖਿਆ ਗਿਆ ਸੀ-ਇਸ ਨੂੰ ਹਲਕੇ 'ਚ ਨਾ ਲਓ। ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਅਤੇ ਲਾਰੇਂਸ ਨਾਲ ਆਪਣੀ ਦੁਸ਼ਮਣੀ ਖਤਮ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 5 ਕਰੋੜ ਰੁਪਏ ਦੇਣੇ ਪੈਣਗੇ। ਜੇਕਰ ਪੈਸੇ ਨਾ ਦਿੱਤੇ ਗਏ ਤਾਂ ਸਲਮਾਨ ਖਾਨ ਦੀ ਹਾਲਤ ਬਾਬਾ ਸਿੱਦੀਕੀ ਤੋਂ ਵੀ ਮਾੜੀ ਹੋ ਜਾਵੇਗੀ।…
