11
Sep
ਅੰਮ੍ਰਿਤਸਰ। ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਤਰਾਜ਼ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ ਨੋਟਿਸ ਲੈਂਦਿਆਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜਦੋਂ ਕਿ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। #subhead1 ਦਿੱਲੀ ਦੇ ਪ੍ਰੋਗਰਾਮ ਵਿੱਚ ਮਨਘੜਤ ਬਿਆਨ ਦਿੱਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ…
