30
Aug
ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇਸ ਵਚਨਬੱਧਤਾ ਤਹਿਤ ਸੂਬਾ ਸਰਕਾਰ ਵੱਲੋਂ ਜਲਦੀ ਹੀ ਸਾਰੇ ਜ਼ਿਲ੍ਹਿਆਂ ਵਿੱਚ ਜੌਬ ਸਕਿੱਲ ਕੈਂਪ (ਹੁਨਰ ਵਿਕਾਸ ਕੈਂਪ) ਸ਼ੁਰੂ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ 10 ਸਤੰਬਰ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਪਹਿਲੇ ਕੈਂਪ ਦੀ ਸ਼ੁਰੂਆਤ ਕੀਤੀ ਜਾਵੇਗੀ| #subhead1 ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ…
