24
Jul
ਜ਼ੀਰਕਪੁਰ। ਨਗਰ ਕੌਂਸਲ ਜ਼ੀਰਕਪੁਰ ਵੱਲੋਂ ਕਾਰਜ ਸਾਧਕ ਅਫ਼ਸਰ ਅਸ਼ੋਕ ਪਥਰੀਆ ਦੀ ਅਗਵਾਈ ਹੇਠ ਸੜਕਾਂ ਦੇ ਕਿਨਾਰਿਆਂ, ਪਾਰਕਾਂ, ਗਰੀਨ ਬੈਲਟਾਂ, ਜਨਤਕ ਥਾਵਾਂ ਆਦਿ ਤੋਂ ਪਲਾਸਟਿਕ/ਐਮ.ਐਲ.ਪੀ. ਚੁੱਕਣ ਦੀ ਮੁਹਿੰਮ ਚਲਾਈ ਗਈ, ਜਿਸ ਵਿੱਚ ਜ਼ੀਰਕਪੁਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਸਕੂਲੀ ਵਿਦਿਆਰਥੀਆਂ ਵੱਲੋਂ ਸਰਗਰਮੀ ਨਾਲ ਹਿੱਸਾ ਲਿਆ ਗਿਆ ਅਤੇ ਪਲਾਸਟਿਕ ਇਕੱਠਾ ਕੀਤਾ ਗਿਆ। ਪਲਾਸਟਿਕ ਕਚਰਾ ਤੋਂ ਖਤਰਨਾਕ ਕੂੜਾ ਹੈ ਇਸ ਮੌਕੇ 'ਤੇ ਮੌਜੂਦ ਸਵੱਛ ਭਾਰਤ ਮਿਸ਼ਨ ਦੇ ਪ੍ਰੋਗਰਾਮ ਕੋਆਰਡੀਨੇਟਰ ਸੁਖਵਿੰਦਰ ਸਿੰਘ ਦਿਓਲ ਨੇ ਦੱਸਿਆ ਕਿ ਨਗਰ ਕੌਾਸਲ ਦਾ ਉਦੇਸ਼ ਜ਼ੀਰਕਪੁਰ ਨੂੰ ਪਲਾਸਟਿਕ ਮੁਕਤ ਸ਼ਹਿਰ ਬਣਾਉਣਾ ਹੈ, ਜਿਸ ਲਈ ਨਗਰ ਕੌਾਸਲ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਅੱਜ ਇਸ…
