17
Jul
ਚੰਡੀਗੜ੍ਹ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀ ਮਜ਼ਬੂਤੀ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੀ ਭਰਤੀ ਸਬੰਧੀ ਪ੍ਰਕਿਰਿਆ ਜਲਦ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਸੂਬੇ ਦੇ ਸਮੂਹ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਨਾਲ ਪੰਜਾਬ ਭਵਨ ਵਿਖੇ ਬੁੱਧਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤੀ। #subhead1 ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ/ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰਾਂ ਨੂੰ ਇੱਕ ਮਹੀਨੇ ਅੰਦਰ…
