25
Apr
ਮੋਹਾਲੀ। ਸਾਬਕਾ ਕੇਂਦਰੀ ਮੰਤਰੀ ਤੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਤੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਤੇ ਸੀਨੀਅਰ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੂੰ ਉਸ ਵੇਲੇ ਵੱਡਾ ਘਾਟਾ ਪਿਆ ਜਦੋਂ ਬੀਬੀ ਅਮਨਜੋਤ ਕੌਰ ਦੇ ਪਤੀ ਪ੍ਰਸਿੱਧ ਬਿਜਨਸਮੈਨ ਅਰਵਿੰਦਰ ਸਿੰਘ ਭੁੱਲਰ ਦਾ ਸੰਖੇਪ ਬਿਮਾਰੀ ਕਾਰਨ ਅੱਜ ਦੇਹਾਂਤ ਹੋ ਗਿਆ| ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਹਲਕਾ ਇੰਚਾਰਜ ਮੋਹਾਲੀ ਸ਼੍ਰੋਮਣੀ ਅਕਾਲੀ ਦਲ ਪਰਵਿੰਦਰ ਸਿੰਘ ਸੋਹਾਣਾ ਨੇ ਰਵਿੰਦਰ ਸਿੰਘ ਭੁੱਲਰ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨੂੰ ਮਿਲ ਕੇ ਉਹਨਾਂ ਨਾਲ…
