04
Apr
ਐਸ.ਏ.ਐਸ. ਨਗਰ। ਪੰਜਾਬ ਦੀਆਂ ਖੇਤਰੀ ਪਾਰਟੀਆਂ ਅਤੇ ਕੌਮੀ ਰਾਜਨੀਤਿਕ ਪਾਰਟੀਆਂ ਵਲੋਂ ਜਨਰਲ ਵਰਗ ਦੀਆਂ ਮੰਗਾਂ ਨੂੰ ਹਮੇਸ਼ਾ ਅਣਗੌਲਿਆ ਕਰਨ ਤੋਂ ਤੰਗ ਆ ਕੇ ਆਖ਼ਰਕਾਰ ਪੰਜਾਬ ਦੀਆਂ ਜਨਰਲ ਵਰਗ ਲਈ ਕੰਮ ਕਰਦੀਆਂ ਵੱਖ ਵੱਖ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਨੇ ਮਿਲ ਕੇ ਰਾਜਨੀਤਿਕ ਵਿੰਗ ਜਨਰਲ ਵਰਗ ਪੰਜਾਬ ਦਾ ਸਰਬਸੰਮਤੀ ਨਾਲ ਗਠਨ ਕੀਤਾ ਹੈ। ਜਿਸ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਬਲਬੀਰ ਸਿੰਘ ਫੁਗਲਾਣਾ ਨੂੰ ਪ੍ਰਧਾਨ, ਜਿਲਾ ਮੋਹਾਲੀ ਤੋਂ ਜਸਵੀਰ ਸਿੰਘ ਗੜਾਂਗ ਨੂੰ ਮੀਤ ਪ੍ਰਧਾਨ ਅਤੇ ਜਗਦੀਸ਼ ਸਿੰਗਲਾ ਸੰਗਰੂਰ ਨੂੰ ਜਨਰਲ ਸਕੱਤਰ ਵਜੋਂ ਚੁਣਿਆ ਗਿਆ ਹੈ। #subhead1 ਅੱਜ ਮੋਹਾਲੀ ਪ੍ਰੈਸ ਕਲੱਬ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਵਿੰਗ ਦੇ ਆਗੂਆਂ ਨੇ ਦੱਸਿਆ ਕਿ ਇਸ ਵਿੰਗ ਨੂੰ…
